ਜ਼ੀਰਕਪੁਰ ਵਿੱਚ ਤੇਜ਼ ਰਫ਼ਤਾਰ ਕਾਰ ਦਾ ਕਹਿਰ: ਵਿਦੇਸ਼ੀ ਮਹਿਲਾ ਨੂੰ ਟੱਕਰ ਮਾਰ ਕੇ ਉਛਾਲਿਆ, ਮੌਕੇ ’ਤੇ ਮੌਤ

ਜ਼ੀਰਕਪੁਰ :- ਜ਼ੀਰਕਪੁਰ ਵਿੱਚ ਅੱਜ ਇੱਕ ਦਰਦਨਾਕ ਸੜਕ ਹਾਦਸੇ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ। ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਆਡੀ ਕਾਰ ਨੇ ਸੜਕ ਪਾਰ ਕਰ ਰਹੀ ਵਿਦੇਸ਼ੀ ਮਹਿਲਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮਹਿਲਾ ਕਈ ਫੁੱਟ ਉੱਪਰ ਹਵਾ ਵਿੱਚ ਉਛਲ ਕੇ ਸੜਕ ਦੇ ਦੂਜੇ ਪਾਸੇ ਜਾ ਡਿੱਗੀ। … Continue reading ਜ਼ੀਰਕਪੁਰ ਵਿੱਚ ਤੇਜ਼ ਰਫ਼ਤਾਰ ਕਾਰ ਦਾ ਕਹਿਰ: ਵਿਦੇਸ਼ੀ ਮਹਿਲਾ ਨੂੰ ਟੱਕਰ ਮਾਰ ਕੇ ਉਛਾਲਿਆ, ਮੌਕੇ ’ਤੇ ਮੌਤ