Homeਪੰਜਾਬਐਸਐਸਪੀ ਦਫ਼ਤਰ ਦਾ ਘਿਰਾਓ ਟਲਿਆ, ਪੁਲਿਸ - ਕਿਸਾਨ ਜਥੇਬੰਦੀ ਵਿਚਕਾਰ ਬਣੀ ਸਹਿਮਤੀ

ਐਸਐਸਪੀ ਦਫ਼ਤਰ ਦਾ ਘਿਰਾਓ ਟਲਿਆ, ਪੁਲਿਸ – ਕਿਸਾਨ ਜਥੇਬੰਦੀ ਵਿਚਕਾਰ ਬਣੀ ਸਹਿਮਤੀ

WhatsApp Group Join Now
WhatsApp Channel Join Now

ਫਰੀਦਕੋਟ :- ਫਰੀਦਕੋਟ ਵਿੱਚ ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਹੋਈ ਅਹਿਮ ਮੀਟਿੰਗ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ 9 ਫਰਵਰੀ ਨੂੰ ਐਸਐਸਪੀ ਦਫ਼ਤਰ ਦੇ ਘਿਰਾਓ ਦਾ ਐਲਾਨ ਮੁਲਤਵੀ ਕਰ ਦਿੱਤਾ ਹੈ। ਮੀਟਿੰਗ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨਾਲ ਸਬੰਧਤ ਮਸਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਬਣਾਉਣ ਅਤੇ ਇੱਕ ਮਹੀਨੇ ਦੇ ਅੰਦਰ ਮਸਲਿਆਂ ਦੇ ਹੱਲ ਦਾ ਭਰੋਸਾ ਦਿੱਤਾ ਗਿਆ।

 

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle