ਰਵਨੀਤ ਸਿੰਘ ਬਿੱਟੂ ਦੇ ਬਿਆਨ ’ਤੇ ਮਸੀਹੀ ਭਾਈਚਾਰੇ ਵਿੱਚ ਰੋਸ, ਘੱਟ ਗਿਣਤੀ ਕਮਿਸ਼ਨ ਨੇ ਮੰਗੀ ਮੁਆਫੀ

ਚੰਡੀਗੜ੍ਹ :- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਹਾਲ ਹੀ ਵਿੱਚ ਪੰਜਾਬ ਵਿੱਚ ਮਸੀਹ ਭਾਈਚਾਰੇ ਖਿਲਾਫ ਦਿੱਤੇ ਬਿਆਨ ਕਾਰਨ ਮਸੀਹੀ ਭਾਈਚਾਰੇ ਵਿੱਚ ਨਾਰਾਜ਼ਗੀ ਵੱਧ ਰਹੀ ਹੈ। ਇਸ ਮਾਮਲੇ ’ਤੇ ਵੱਡੇ ਪੱਧਰ ’ਤੇ ਰੋਸ ਦਰਜ ਕਰਵਾਇਆ ਜਾ ਰਿਹਾ ਹੈ। ਘੱਟ ਗਿਣਤੀ ਕਮਿਸ਼ਨ ਦੀ ਸਖ਼ਤ ਪ੍ਰਤੀਕਿਰਿਆ ਪੰਜਾਬ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਜਤਿੰਦਰ ਮਸੀਹ ਗੌਰਵ ਨੇ ਕੇਂਦਰੀ … Continue reading ਰਵਨੀਤ ਸਿੰਘ ਬਿੱਟੂ ਦੇ ਬਿਆਨ ’ਤੇ ਮਸੀਹੀ ਭਾਈਚਾਰੇ ਵਿੱਚ ਰੋਸ, ਘੱਟ ਗਿਣਤੀ ਕਮਿਸ਼ਨ ਨੇ ਮੰਗੀ ਮੁਆਫੀ