ਚੋਲਾਂਗ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸਾ: ਮਾਂ-ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਤ

ਜਲੰਧਰ :- ਜਲੰਧਰ–ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਚੋਲਾਂਗ ਟੋਲ ਪਲਾਜ਼ਾ ਦੇ ਨੇੜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਮਾਂ-ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਤਿੰਨਾਂ ਨੂੰ ਤੁਰੰਤ ਟਾਂਡਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕਾਂ ਦੀਆਂ ਲਾਸ਼ਾਂ ਹਸਪਤਾਲ ਵਿੱਚ ਰੱਖੀਆਂ ਗਈਆਂ … Continue reading ਚੋਲਾਂਗ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸਾ: ਮਾਂ-ਪੁੱਤਰ ਸਮੇਤ ਤਿੰਨ ਲੋਕਾਂ ਦੀ ਮੌਤ