ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿੱਚ ਦਹਿਸ਼ਤ: ਪਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਠਿੰਡਾ :- ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿੱਚ ਉਸ ਸਮੇਂ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਇੱਕ ਸ਼ਖ਼ਸ ਨੇ ਆਪਣੀ ਪਤਨੀ ਨੂੰ ਬੇਰਹਿਮੀ ਨਾਲ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਦਰਦਨਾਕ ਘਟਨਾ ਪੂਰੇ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਉਮਰ ਦੇ ਫਰਕ ਕਾਰਨ ਹੁੰਦਾ ਸੀ ਝਗੜਾ ਸ਼ੁਰੂਆਤੀ ਜਾਂਚ ਵਿੱਚ ਸਾਹਮਣੇ … Continue reading ਬਠਿੰਡਾ ਦੇ ਪਿੰਡ ਪੱਕਾ ਕਲਾਂ ਵਿੱਚ ਦਹਿਸ਼ਤ: ਪਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ