ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਦੀ ਛਟਾ, ਸ਼ਰਧਾ ਨਾਲ ਸਜਿਆ ਅਲੌਕਿਕ ਨਗਰ ਕੀਰਤਨ

ਚੰਡੀਗੜ੍ਹ :- ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਖ ਜਗਤ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਨਗਰ ਕੀਰਤਨ ਸਜਾਇਆ ਗਿਆ। ਦਸਮ ਪਿਤਾ ਦੀ ਚਰਨ ਛੋਹ ਪ੍ਰਾਪਤ ਇਸ ਪਵਿੱਤਰ ਧਰਤੀ ’ਤੇ ਮਾਲਵੇ ਭਰ ਤੋਂ ਪਹੁੰਚੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ … Continue reading ਤਖ਼ਤ ਸ੍ਰੀ ਦਮਦਮਾ ਸਾਹਿਬ ’ਚ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਦੀ ਛਟਾ, ਸ਼ਰਧਾ ਨਾਲ ਸਜਿਆ ਅਲੌਕਿਕ ਨਗਰ ਕੀਰਤਨ