ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਭਲ੍ਹਕੇ 11 ਵਜੇ, ਪਿੰਡ ਪੋਨਾ, ਜਗਰਾਉਂ ਵਿਖੇ ਹੋਵੇਗਾ

ਚੰਡੀਗੜ੍ਹ :- ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਦੇ ਚਾਹੁਣ ਵਾਲਿਆਂ ਲਈ ਇੱਕ ਦੁਖਦਾਈ ਖ਼ਬਰ—ਜਵੰਦਾ ਦੀ ਦੇਹ ਭਲ੍ਹਕੇ ਅੰਤਿਮ ਸੰਸਕਾਰ ਤੋਂ ਪਹਿਲਾਂ ਉਸਦੇ ਪਰਿਵਾਰਕ ਘਰ ਮੋਹਾਲੀ ਲਿਆਂਦੀ ਜਾਵੇਗੀ। ਐਮੀ ਵਿਰਕ ਨੇ ਦਿੱਤੀ ਜਾਣਕਾਰੀ: ਗਾਇਕ-ਅਦਾਕਾਰ ਐਮੀ ਵਿਰਕ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਪਹਿਲਾਂ ਰਾਜਵੀਰ ਜਵੰਦਾ ਦੀ ਦੇਹ ਨੂੰ ਮੋਹਾਲੀ ਦੇ ਸੈਕਟਰ 71 … Continue reading ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸੰਸਕਾਰ ਭਲ੍ਹਕੇ 11 ਵਜੇ, ਪਿੰਡ ਪੋਨਾ, ਜਗਰਾਉਂ ਵਿਖੇ ਹੋਵੇਗਾ