ਚੰਡੀਗੜ੍ਹ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਚੰਡੀਗੜ੍ਹ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਹਾਈਕੋਰਟ ਦੀ ਸੁਰੱਖਿਆ ਹੋਰ ਵੀ ਮਜ਼ਬੂਤ ਕਰ ਦਿੱਤੀ ਹੈ।