ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧੀ

ਚੰਡੀਗੜ੍ਹ :- ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਚੰਡੀਗੜ੍ਹ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਇੱਕ ਈ-ਮੇਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਹਾਈਕੋਰਟ ਦੀ ਸੁਰੱਖਿਆ ਹੋਰ ਵੀ ਮਜ਼ਬੂਤ ਕਰ ਦਿੱਤੀ ਹੈ। ਬੰਬ ਸਕੁਆਡ ਤੇ ਪੁਲਿਸ ਅਲਰਟ ਧਮਕੀ ਮਿਲਣ ਤੋਂ ਬਾਅਦ ਬੰਬ ਸਕੁਆਡ … Continue reading ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਵਧੀ