ਅੰਮ੍ਰਿਤਸਰ :- ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਵੇਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਚੋਣ ਤੋਂ ਬਾਅਦ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਦਰੂਨੀ ਕਮੇਟੀ ਦੇ ਮੈਂਬਰਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ।