ਮੋਹਾਲੀ ‘ਚ ਮਾਂ ਦਾ ਦੁੱਧ ਪੀਣ ਤੋਂ ਬਾਅਦ ਢਾਈ ਮਹੀਨੇ ਦੇ ਬੱਚੇ ਦੀ ਮੌਤ – ਪਰਿਵਾਰ ‘ਚ ਮਾਤਮ

ਮੋਹਾਲੀ :- ਮੋਹਾਲੀ ਦੇ ਸੈਕਟਰ 82 ਵਿੱਚ ਇੱਕ ਦਰਦਨਾਕ ਘਟਨਾ ਨੇ ਸਾਰੇ ਇਲਾਕੇ ਨੂੰ ਹਿਲਾ ਦਿੱਤਾ ਹੈ। ਇੱਥੇ ਢਾਈ ਮਹੀਨੇ ਦੇ ਬੱਚੇ ਦੀ ਮਾਂ ਦਾ ਦੁੱਧ ਪੀਣ ਤੋਂ ਬਾਅਦ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਦੁੱਧ ਪੀਣ ਤੋਂ ਬਾਅਦ ਬੱਚੇ ਨੇ ਉਲਟੀ ਕੀਤੀ ਅਤੇ ਉਸ ਦੌਰਾਨ ਦੁੱਧ ਸਾਹ ਦੀ ਨਾਲੀ ਵਿੱਚ ਚਲਾ ਗਿਆ, ਜਿਸ ਨਾਲ ਉਸਦਾ … Continue reading ਮੋਹਾਲੀ ‘ਚ ਮਾਂ ਦਾ ਦੁੱਧ ਪੀਣ ਤੋਂ ਬਾਅਦ ਢਾਈ ਮਹੀਨੇ ਦੇ ਬੱਚੇ ਦੀ ਮੌਤ – ਪਰਿਵਾਰ ‘ਚ ਮਾਤਮ