ਗੁਰਦਾਸਪੁਰ ਦੇ ਪਿੰਡ ਸਾਧੂ ਚੱਕ ‘ਚ ਘਰ ਅੰਦਰੋਂ ਦੋ ਬੱਚਿਆਂ ਦਾ ਅਗਵਾ, ਸੀਸੀਟੀਵੀ ਫੁਟੇਜ ਸਾਹਮਣੇ

ਗੁਰਦਾਸਪੁਰ :- ਗੁਰਦਾਸਪੁਰ ਦੇ ਪਿੰਡ ਸਾਧੂ ਚੱਕ ਵਿੱਚ ਅੱਜ ਸਵੇਰੇ ਦਹਿਸ਼ਤਜਨਕ ਘਟਨਾ ਸਾਹਮਣੇ ਆਈ। ਤਰਨ ਤਾਰਨ ਤੋਂ ਆਏ ਕੁਝ ਹਥਿਆਰਬੰਦ ਵਿਅਕਤੀਆਂ ਨੇ ਇੱਕ ਘਰ ਅੰਦਰ ਦਾਖਲ ਹੋ ਕੇ ਜਬਰੀ ਦੋ ਬੱਚਿਆਂ ਨੂੰ ਚੁੱਕ ਕੇ ਫਰਾਰ ਹੋ ਗਏ। ਇਹ ਪੂਰੀ ਘਟਨਾ ਘਰ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਵੀਡੀਓ ਵਿੱਚ ਸਾਫ਼-ਤੌਰ ‘ਤੇ ਦੇਖਿਆ ਜਾ … Continue reading ਗੁਰਦਾਸਪੁਰ ਦੇ ਪਿੰਡ ਸਾਧੂ ਚੱਕ ‘ਚ ਘਰ ਅੰਦਰੋਂ ਦੋ ਬੱਚਿਆਂ ਦਾ ਅਗਵਾ, ਸੀਸੀਟੀਵੀ ਫੁਟੇਜ ਸਾਹਮਣੇ