ਚੰਡੀਗੜ੍ਹ :- ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਦੋ ਮੋਸਟ ਵਾਂਟੇਡ ਮੈਂਬਰਾ ਨੂੰ ਕਾਬੂ ਕਰ ਲਿਆ। ਦੋਵਾਂ ਦੀ ਗ੍ਰਿਫ਼ਤਾਰੀ ਪਟਿਆਲਾ-ਅੰਬਾਲਾ ਹਾਈਵੇ ‘ਤੇ ਸ਼ੰਭੂ ਪਿੰਡ ਦੇ ਨੇੜੇ ਹੋਈ।