ਚੰਡੀਗੜ੍ਹ :- ਲਗਾਤਾਰ ਭਾਰੀ ਮੀਂਹ ਅਤੇ ਹੜ੍ਹ ਦੇ ਪ੍ਰਭਾਵ ਤੋਂ ਬਾਅਦ ਪੰਜਾਬ ਦੇ ਮੌਸਮ ਵਿੱਚ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਦੇ ਅਨੁਸਾਰ ਸਤੰਬਰ ਮਹੀਨੇ ਦੇ ਪਹਿਲੇ ਹਫਤੇ ਹੀ ਲਗਭਗ ਇੱਕ ਮਹੀਨੇ ਦੇ ਮੀਂਹ ਦਾ ਪੈਮਾਨਾ ਪਹੁੰਚ ਗਿਆ ਹੈ। ਅੱਜ ਉੱਤਰ-ਪੂਰਬੀ ਜ਼ਿਲ੍ਹਿਆਂ ਲਈ ਹਲਕੀ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।