ਲੰਡਨ ਓਲੰਪਿਕ ਕਾਂਸੀ ਤਗਮਾ ਜੇਤੂ ਸਾਇਨਾ ਨੇਹਵਾਲ ਨੇ ਖੇਡ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ :- ਭਾਰਤ ਦੀ ਸਭ ਤੋਂ ਪ੍ਰਸਿੱਧ ਬੈਡਮਿੰਟਨ ਖਿਡਾਰਨ ਅਤੇ ਲੰਡਨ ਓਲੰਪਿਕ ਦੀ ਕਾਂਸੀ ਤਗਮਾ ਜੇਤੂ ਸਾਇਨਾ ਨੇਹਵਾਲ ਨੇ ਅਧਿਕਾਰਤ ਤੌਰ ‘ਤੇ ਪੇਸ਼ੇਵਰ ਬੈਡਮਿੰਟਨ ਤੋਂ ਸੰਨਿਆਸ ਲੈਣ ਦੀ ਪੁਸ਼ਟੀ ਕਰ ਦਿੱਤੀ ਹੈ। 35 ਸਾਲਾ ਸਾਇਨਾ ਨੇ ਸਪਸ਼ਟ ਕੀਤਾ ਹੈ ਕਿ ਲੰਬੇ ਸਮੇਂ ਤੋਂ ਚੱਲ ਰਹੀਆਂ ਸੱਟਾਂ ਅਤੇ ਸਰੀਰਕ ਸਮੱਸਿਆਵਾਂ ਕਾਰਨ ਹੁਣ ਉਹ ਉੱਚ ਪੱਧਰ … Continue reading ਲੰਡਨ ਓਲੰਪਿਕ ਕਾਂਸੀ ਤਗਮਾ ਜੇਤੂ ਸਾਇਨਾ ਨੇਹਵਾਲ ਨੇ ਖੇਡ ਨੂੰ ਕਿਹਾ ਅਲਵਿਦਾ