ਅਨਮੋਲ ਬਿਸ਼ਨੋਈ ਨੂੰ ਭਾਰਤ ਸਰਕਾਰ ਨੇ ਕੀਤਾ ਕਾਬੂ, NIA ਨਾਲ ਪਹਿਲੀ ਤਸਵੀਰ ਆਈ ਸਾਹਮਣੇ

ਚੰਡੀਗੜ੍ਹ :- ਭਾਰਤੀ ਏਜੰਸੀਆਂ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਹਵਾਲੇ ਕਰਵਾ ਲਿਆ ਹੈ। ਉਹ ਲੰਮੇ ਸਮੇਂ ਤੋਂ ਜਾਅਲੀ ਪਾਸਪੋਰਟ ‘ਤੇ ਵਿਦੇਸ਼ਾਂ ਵਿੱਚ ਭੱਜਦਾ ਫਿਰ ਰਿਹਾ ਸੀ।ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਉਸਦੀ ਪੂਰੀ ਲੋਕੇਸ਼ਨ ਅਤੇ ਡਾਟਾ ਕੇਂਦਰੀ ਏਜੰਸੀਆਂ … Continue reading ਅਨਮੋਲ ਬਿਸ਼ਨੋਈ ਨੂੰ ਭਾਰਤ ਸਰਕਾਰ ਨੇ ਕੀਤਾ ਕਾਬੂ, NIA ਨਾਲ ਪਹਿਲੀ ਤਸਵੀਰ ਆਈ ਸਾਹਮਣੇ