ਪੰਜਾਬ ਪੁਲਸ ਦਾ ਵੱਡਾ ਐਕਸ਼ਨ, 2 ਖ਼ਤਰਨਾਕ ਅੱਤਵਾਦੀ ਗ੍ਰਿਫਤਾਰ, DGP ਨੇ ਕੀਤੇ ਖੁਲਾਸੇ!

ਅੱਤਵਾਦ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੂੰ ਇੱਕ ਅਹਿਮ ਸਫ਼ਲਤਾ ਮਿਲੀ ਹੈ। ਇੰਟਰਸਟੇਟ ਕਾਰਵਾਈ ਦੌਰਾਨ ਪੁਲਸ ਨੇ ਦੋ ਅਜੇਹੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜੋ ਗੈਂਗਸਟਰ ਪਿਛੋਕੜ ਤੋਂ ਨਿਕਲ ਕੇ ਅੱਤਵਾਦੀ ਸਰਗਰਮੀਆਂ ਦਾ ਹਿੱਸਾ ਬਣ ਚੁੱਕੇ ਸਨ। ਇਹ ਗ੍ਰਿਫ਼ਤਾਰੀਆਂ ਮੁੰਬਈ ਤੋਂ ਕੀਤੀਆਂ ਗਈਆਂ ਹਨ, ਜਿਨ੍ਹਾਂ ਬਾਰੇ ਖੁਦ ਪੰਜਾਬ ਦੇ ਡਾਇਰੈਕਟਰ … Continue reading ਪੰਜਾਬ ਪੁਲਸ ਦਾ ਵੱਡਾ ਐਕਸ਼ਨ, 2 ਖ਼ਤਰਨਾਕ ਅੱਤਵਾਦੀ ਗ੍ਰਿਫਤਾਰ, DGP ਨੇ ਕੀਤੇ ਖੁਲਾਸੇ!