ਨਵੀਂ ਦਿੱਲੀ :- ਬੰਗਲਾਦੇਸ਼ ਦੀ ਰਾਜਨੀਤੀ ਨੂੰ ਹਿਲਾ ਦੇਣ ਵਾਲੇ ਇੱਕ ਵੱਡੇ ਫ਼ੈਸਲੇ ਵਿੱਚ, ਢਾਕਾ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਕਮਾਲ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਵਿੱਚ ਦੋਸ਼ੀ ਕਰਾਰ ਦਿੰਦਿਆਂ ਮੌਤ ਦੀ ਸਜ਼ਾ ਸੁਣਾ ਦਿੱਤੀ ਹੈ।

