ਮੁਹਾਲੀ ਕਬੱਡੀ ਪ੍ਰਮੋਟਰ ਕਤਲ ਕੇਸ ’ਚ ਵੱਡਾ ਖੁਲਾਸਾ, ਸ਼ੂਟਰਾਂ ਦੀ ਹੋਈ ਪਛਾਣ

ਚੰਡੀਗੜ੍ਹ :- ਸੋਹਾਣਾ ਵਿੱਚ ਕਬੱਡੀ ਟੂਰਨਾਮੈਂਟ ਦੌਰਾਨ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪ੍ਰਸਿੱਧ ਕਬੱਡੀ ਖਿਡਾਰੀ ਤੇ ਪ੍ਰਮੋਟਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਾਂਚ ਦੌਰਾਨ ਕਤਲ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ, ਜਿਸ ਨਾਲ ਇਹ ਹਾਈ-ਪ੍ਰੋਫ਼ਾਈਲ ਕੇਸ ਹੁਣ ਨਵਾਂ ਮੋੜ ਲੈਂਦਾ ਨਜ਼ਰ ਆ … Continue reading ਮੁਹਾਲੀ ਕਬੱਡੀ ਪ੍ਰਮੋਟਰ ਕਤਲ ਕੇਸ ’ਚ ਵੱਡਾ ਖੁਲਾਸਾ, ਸ਼ੂਟਰਾਂ ਦੀ ਹੋਈ ਪਛਾਣ