Homeਮੁਖ ਖ਼ਬਰਾਂਬ੍ਰੇਕਿੰਗ - ਰਾਘਵ ਚੱਢਾ ਨੂੰ ਵੱਡਾ ਝਟਕਾ, ਰਾਜ ਸਭਾ ਦੇ ਡਿਪਟੀ ਲੀਡਰ...

ਬ੍ਰੇਕਿੰਗ – ਰਾਘਵ ਚੱਢਾ ਨੂੰ ਵੱਡਾ ਝਟਕਾ, ਰਾਜ ਸਭਾ ਦੇ ਡਿਪਟੀ ਲੀਡਰ ਪਦ ਤੋਂ ਹਟਾਇਆ

WhatsApp Group Join Now
WhatsApp Channel Join Now

ਚੰਡੀਗੜ੍ਹ :- ਬਹੁਤ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ, ਆਮ ਆਦਮੀ ਪਾਰਟੀ ਨੇ ਆਪਣੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਡਿਪਟੀ ਲੀਡਰ ਦੇ ਪਦ ਤੋਂ ਹਟਾ ਦਿੱਤਾ ਹੈ। ਪਾਰਟੀ ਵੱਲੋਂ ਹੁਣ ਅਸ਼ੋਕ ਮਿੱਤਲ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਫ਼ੈਸਲੇ ਨੂੰ ਪਾਰਟੀ ਅੰਦਰ ਇਕ ਮਹੱਤਵਪੂਰਨ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ ਤੇ ਨਾਲ ਹੀ ਸਿਆਸੀ ਗਲਿਆਰੇ ਵਿਚ ਹਲਚਲ ਪੈਦਾ ਹੋ ਗਈ ਹੈ।

ਅਸ਼ੋਕ ਮਿੱਤਲ

ਐਨਕਾਊਂਟਰ ਨਿਊਜ਼ ਉੱਤੇ ਸਾਰੀ ਖ਼ਬਰਾਂ ਕੰਪਿਊਟਰ ਦੁਆਰਾ ਤਿਆਰ ਕੀਤੀਆਂ ਜਾਂਦੀਆਂ ਹਨ ਅਤੇ ਤੀਜੇ ਧਿਰ ਦੇ ਸਰੋਤਾਂ ਤੋਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਇਸਲਈ ਧਿਆਨ ਨਾਲ ਪੜ੍ਹੋ ਅਤੇ ਜਾਂਚ ਕਰੋ। ਕਿਸੇ ਵੀ ਸਮੱਸਿਆ ਲਈ ਅਸੀਂ ਜ਼ਿੰਮੇਵਾਰ ਨਹੀਂ ਹੋਵਾਂਗੇ। 

Encounter News
Encounter News
ਖ਼ਬਰਾਂ ਦੀ ਖਿੜਕੀ
ਤਾਜ਼ਾ ਖਬਰਾਂ

LEAVE A REPLY

Please enter your comment!
Please enter your name here

Most Popular

Lifestyle