ਨਵੀਂ ਦਿੱਲੀ :- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੀ ਸੁਰੱਖਿਆ ‘ਚ ਇੱਕ ਵਾਰ ਫਿਰ ਵੱਡੀ ਚੂਕ ਸਾਹਮਣੇ ਆਈ ਹੈ। ਉਨ੍ਹਾਂ ਦੇ ਕਾਰਜਕ੍ਰਮ ਦੌਰਾਨ ਇੱਕ ਅਣਪਛਾਤੇ ਵਿਅਕਤੀ ਨੇ ਉੱਥੇ ਪਹੁੰਚ ਕੇ ਵੱਡਾ ਹੰਗਾਮਾ ਕਰ ਦਿੱਤਾ। ਸੁਰੱਖਿਆ ਕਰਮੀਆਂ ਨੇ ਕਿਸੇ ਤਰ੍ਹਾਂ ਉਸ ਨੂੰ ਉੱਥੋਂ ਕੱਢਿਆ।