ਨਵੀਂ ਦਿੱਲੀ :- ਮੌਸਮ ਵਿਭਾਗ (PMD) ਨੇ ਚੇਤਾਵਨੀ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ, ਖੈਬਰ ਪਖਤੂਨਖਵਾ, ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ, ਇਸਲਾਮਾਬਾਦ ਅਤੇ ਪੋਠੋਹਾਰ ਸਮੇਤ ਕਈ ਖੇਤਰਾਂ ਵਿੱਚ ਭਾਰੀ ਬਾਰਿਸ਼ ਅਤੇ ਤੂਫ਼ਾਨ ਹੋ ਸਕਦੇ ਹਨ। ਇਸ ਨਾਲ ਅਚਾਨਕ ਹੜ੍ਹ ਅਤੇ ਜ਼ਮੀਨ ਖਿਸਕਣ ਦਾ ਖ਼ਤਰਾ ਵਧ ਗਿਆ ਹੈ।