ਪੰਚਕੂਲਾ ਵਿੱਚ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਦਵਾਈ ਓਵਰਡੋਜ਼ ਨਾਲ ਮੌਤ

ਪੰਚਕੂਲਾ :- ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਵੀਰਵਾਰ ਰਾਤ ਪੰਚਕੂਲਾ ਵਿੱਚ ਦਵਾਈ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਘਟਨਾ ਤੋਂ ਬਾਅਦ ਅਕੀਲ ਦੀ ਲਾਸ਼ ਨੂੰ ਸੈਕਟਰ 6 ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਪੋਸਟਮਾਰਟਮ ਹੋਣ ਤੋਂ ਬਾਅਦ, ਉਸਦੀ ਲਾਸ਼ ਨੂੰ ਉੱਤਰ ਪ੍ਰਦੇਸ਼ ਦੇ ਸਹਾਰਨਪੁਰ ਲਿਜਾ ਕੇ ਅੰਤਿਮ ਸਸਕਾਰ ਕੀਤਾ ਜਾਵੇਗਾ। ਜਾਣਕਾਰੀ … Continue reading ਪੰਚਕੂਲਾ ਵਿੱਚ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਦੇ ਪੁੱਤਰ ਅਕੀਲ ਦੀ ਦਵਾਈ ਓਵਰਡੋਜ਼ ਨਾਲ ਮੌਤ