ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਬਨੂੜ ਸਬ-ਤਹਿਸੀਲ ਅਪਗ੍ਰੇਡ; ਹੁਸ਼ਿਆਰਪੁਰ ‘ਚ ਨਵੀਂ ਤਹਿਸੀਲ ਬਣਾਉਣ ਨੂੰ ਮਨਜ਼ੂਰੀ ਤੇ ਹੋਰ….ਪੜ੍ਹੋ ਵੇਰਵਾ!

ਚੰਡੀਗੜ੍ਹ :- ਅੱਜ ਪੰਜਾਬ ਕੈਬਨਿਟ ਦੀ ਇਕ ਮਹੱਤਵਪੂਰਨ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਆਯੋਜਿਤ ਹੋਈ, ਜਿਸ ਦੌਰਾਨ ਰਾਜ ਦੇ ਪ੍ਰਸ਼ਾਸਨਿਕ ਢਾਂਚੇ ਅਤੇ ਲੋਕ-ਹਿੱਤ ਨਾਲ ਜੁੜੇ ਕਈ ਅਹਿਮ ਫ਼ੈਸਲੇ ਲਏ ਗਏ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਇਨ੍ਹਾਂ ਫ਼ੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ। … Continue reading ਪੰਜਾਬ ਕੈਬਨਿਟ ਦੇ ਅਹਿਮ ਫ਼ੈਸਲੇ, ਬਨੂੜ ਸਬ-ਤਹਿਸੀਲ ਅਪਗ੍ਰੇਡ; ਹੁਸ਼ਿਆਰਪੁਰ ‘ਚ ਨਵੀਂ ਤਹਿਸੀਲ ਬਣਾਉਣ ਨੂੰ ਮਨਜ਼ੂਰੀ ਤੇ ਹੋਰ….ਪੜ੍ਹੋ ਵੇਰਵਾ!