ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਪੇਸ਼ੀ

ਬਠਿੰਡਾ :- ਬੀਤੇ ਕੁਝ ਮਹੀਨਿਆਂ ਪਹਿਲਾਂ ਕਿਸਾਨ ਅੰਦੋਲਨ ਦੌਰਾਨ ਬਜ਼ੁਰਗ ਮਹਿਲਾ ਮਹਿੰਦਰ ਕੌਰ ਬਾਰੇ ਕੀਤੀ ਗਈ ਵਿਵਾਦਿਤ ਟਿੱਪਣੀ ਦੇ ਮਾਮਲੇ ਵਿੱਚ ਬੀਜੇਪੀ ਸਾਂਸਦ ਕੰਗਨਾ ਰਣੌਤ ਅੱਜ ਬਠਿੰਡਾ ਕੋਰਟ ਵਿੱਚ ਨਿੱਜੀ ਤੌਰ ‘ਤੇ ਪੇਸ਼ ਹੋ ਰਹੀ ਹੈ। ਕੋਰਟ ਵਲੋਂ ਪਹਿਲਾਂ ਹੀ VC ਰਾਹੀਂ ਪੇਸ਼ ਹੋਣ ਵਾਲੀ ਅਰਜ਼ੀ ਖਾਰਜ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸਨੂੰ ਖੁਦ … Continue reading ਕੰਗਨਾ ਰਣੌਤ ਦੀ ਅੱਜ ਬਠਿੰਡਾ ਕੋਰਟ ’ਚ ਪੇਸ਼ੀ