ਮਹਿਲਾਵਾਂ ਬਾਰੇ ਟਿੱਪਣੀ ‘ਤੇ ਖਹਿਰਾ ਘਿਰੇ: ਮਹਿਲਾ ਕਮਿਸ਼ਨ ਦਾ ਸਖ਼ਤ ਰੁਖ, ਖਹਿਰਾ ਤੇ ਰਾਜਾ ਵੜਿੰਗ ਨੂੰ ਨੋਟਿਸ

ਚੰਡੀਗੜ੍ਹ :- ਪੰਜਾਬ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਤਣਾਅ ਪੈਦਾ ਹੋ ਗਿਆ ਹੈ ਕਿਉਂਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਵਿੱਤੀ ਮਦਦ ਬਾਰੇ ਕੀਤੀ ਗਈ ਟਿੱਪਣੀ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਬਿਆਨ ਦੇ ਸਾਹਮਣੇ ਆਉਣ ਮਗਰੋਂ ਸੂਬੇ ਦੀ ਸਿਆਸਤ ਵਿੱਚ ਤਿੱਖੀਆਂ ਪ੍ਰਤੀਕਿਰਿਆਵਾਂ ਆਉਣ ਲੱਗੀਆਂ ਅਤੇ ਮਾਮਲਾ ਹੁਣ ਸੰਸਥਾਗਤ … Continue reading ਮਹਿਲਾਵਾਂ ਬਾਰੇ ਟਿੱਪਣੀ ‘ਤੇ ਖਹਿਰਾ ਘਿਰੇ: ਮਹਿਲਾ ਕਮਿਸ਼ਨ ਦਾ ਸਖ਼ਤ ਰੁਖ, ਖਹਿਰਾ ਤੇ ਰਾਜਾ ਵੜਿੰਗ ਨੂੰ ਨੋਟਿਸ