ਬਿਕਰਮ ਮਜੀਠੀਆ ਲਈ ਵਧੀਆਂ ਮੁਸ਼ਕਲਾਂ : ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸ ਚਲਾਉਣ ਲਈ ਗਵਰਨਰ ਨੇ ਦਿੱਤੀ ਮਨਜ਼ੂਰੀ

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਮੋਹਾਲੀ ਅਦਾਲਤ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਚਲਾਨ ਪੇਸ਼ ਕੀਤੇ ਜਾਣ ਤੋਂ ਬਾਅਦ ਹੁਣ ਗਵਰਨਰ ਪੰਜਾਬ ਨੇ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਪ੍ਰਵਾਨਗੀ ਜਾਰੀ ਇਹ ਮਨਜ਼ੂਰੀ … Continue reading ਬਿਕਰਮ ਮਜੀਠੀਆ ਲਈ ਵਧੀਆਂ ਮੁਸ਼ਕਲਾਂ : ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਕੇਸ ਚਲਾਉਣ ਲਈ ਗਵਰਨਰ ਨੇ ਦਿੱਤੀ ਮਨਜ਼ੂਰੀ