ਆਪ੍ਰੇਸ਼ਨ ਸਿੰਦੂਰ ਦਾ ਨਿੱਕਾ ਸੂਰਮਾ: ਫਿਰੋਜ਼ਪੁਰ ਦੇ ਸ਼ਰਵਣ ਨੂੰ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਨੇ ਕੀਤਾ ਸਨਮਾਨਿਤ

ਚੰਡੀਗੜ੍ਹ :- ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਨੇ ਇੱਕ ਵਾਰ ਫਿਰ ਦੇਸ਼ ਪੱਧਰ ’ਤੇ ਮਾਣ ਹਾਸਲ ਕੀਤਾ ਹੈ। ਸਰਹੱਦ ਨਾਲ ਲੱਗਦੇ ਪਿੰਡ ਚੱਕ ਤਾਰਨ ਵਾਲੀ ਦੇ 10 ਸਾਲਾ ਬੱਚੇ ਮਾਸਟਰ ਸ਼ਰਵਣ ਸਿੰਘ ਨੂੰ ਉਸਦੀ ਬੇਮਿਸਾਲ ਹਿੰਮਤ ਅਤੇ ਦੇਸ਼ ਭਗਤੀ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ 2025 ਨਾਲ ਸਨਮਾਨਿਤ ਕੀਤਾ ਗਿਆ। ਨਵੀਂ ਦਿੱਲੀ ਦੇ ਵਿਗਿਆਨ ਭਵਨ … Continue reading ਆਪ੍ਰੇਸ਼ਨ ਸਿੰਦੂਰ ਦਾ ਨਿੱਕਾ ਸੂਰਮਾ: ਫਿਰੋਜ਼ਪੁਰ ਦੇ ਸ਼ਰਵਣ ਨੂੰ ਰਾਸ਼ਟਰੀ ਬਾਲ ਪੁਰਸਕਾਰ, ਰਾਸ਼ਟਰਪਤੀ ਨੇ ਕੀਤਾ ਸਨਮਾਨਿਤ