ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਪਿੱਛੇ ਪਾਕਿਸਤਾਨ ਦਾ ਹੱਥ: ਭਗਵੰਤ ਮਾਨ

ਗੁਰਦਾਸਪੁਰ :- ਭਗਵੰਤ ਮਾਨ ਨੇ ਅੱਜ ਪੀਏਪੀ ਗਰਾਊਂਡ ਵਿੱਚ ਪਾਸਿੰਗ ਆਉਟ ਪਰੇਡ ਸਮਾਰੋਹ ਦੌਰਾਨ ਗੁਰਦਾਸਪੁਰ ਵਿੱਚ ਦੋ ਪੁਲਿਸ ਕਰਮਚਾਰੀਆਂ ਦੀ ਹੱਤਿਆ ਮਾਮਲੇ ‘ਤੇ ਵੱਡਾ ਬਿਆਨ ਦਿੱਤਾ। ਉਨ੍ਹਾਂ ਦੋਸ਼ ਲਗਾਇਆ ਕਿ ਸਰਹੱਦ ਪਾਰ ਬੈਠੀਆਂ ਤਾਕਤਾਂ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ। ਸਰਹੱਦ ਪਾਰੋਂ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਮੁੱਖ ਮੰਤਰੀ ਨੇ ਕਿਹਾ … Continue reading ਗੁਰਦਾਸਪੁਰ ਵਿੱਚ ਦੋ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਪਿੱਛੇ ਪਾਕਿਸਤਾਨ ਦਾ ਹੱਥ: ਭਗਵੰਤ ਮਾਨ