ਪੰਨੂ ਵੱਲੋਂ ਦਿਲਜੀਤ ਦੋਸਾਂਝ ਨੂੰ ਧਮਕੀ – ਅਮਿਤਾਭ ਬੱਚਨ ਦੇ ਨਾਲ ਜੁੜਿਆ ਮਾਮਲਾ!

ਚੰਡੀਗੜ੍ਹ :- ਖਾਲਿਸਤਾਨੀ ਤੱਤਾਂ ਨਾਲ ਜੁੜੇ ਅਤੇ ਭਾਰਤ ਵਿੱਚ ਗੈਰਕਾਨੂੰਨੀ ਘੋਸ਼ਿਤ ਸੰਗਠਨ ‘ਸਿੱਖ ਫਾਰ ਜਸਟਿਸ’ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਆਸਟ੍ਰੇਲੀਆ ਵਿੱਚ 1 ਨਵੰਬਰ ਨੂੰ ਹੋਣ ਵਾਲਾ ਕੰਸਰਟ ਰੱਦ ਕਰਨ ਲਈ ਧਮਕੀ ਦਿੱਤੀ ਹੈ। ਪੰਨੂ ਨੇ ਦਾਅਵਾ ਕੀਤਾ ਹੈ ਕਿ ਇਹ ਤਰੀਕ ਸਿੱਖਾਂ ਲਈ “ਨਸਲਕੁਸ਼ੀ ਯਾਦਗਾਰੀ ਦਿਵਸ” ਵਜੋਂ … Continue reading ਪੰਨੂ ਵੱਲੋਂ ਦਿਲਜੀਤ ਦੋਸਾਂਝ ਨੂੰ ਧਮਕੀ – ਅਮਿਤਾਭ ਬੱਚਨ ਦੇ ਨਾਲ ਜੁੜਿਆ ਮਾਮਲਾ!