ਚੰਡੀਗੜ੍ਹ :- ਪੰਜਾਬ ਵਿਚ ਆਏ ਹੜ੍ਹਾਂ ਦੌਰਾਨ ਕਈ ਕਲਾਕਾਰ ਅਤੇ ਗਾਇਕ ਪੀੜਤਾਂ ਦੀ ਸਹਾਇਤਾ ਲਈ ਅੱਗੇ ਆ ਰਹੇ ਹਨ। ਹੁਣ ਮਸ਼ਹੂਰ ਪੰਜਾਬੀ ਗਾਇਕ ਸ਼ੈਰੀ ਮਾਨ ਨੇ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹੱਥ ਵਧਾਇਆ ਹੈ ਅਤੇ ਸਮਾਜ ਨੂੰ ਵੀ ਸਹਿਯੋਗ ਲਈ ਪ੍ਰੇਰਿਤ ਕੀਤਾ ਹੈ।