ਚੰਡੀਗੜ੍ਹ :- ਸਟਾਫ ਸਿਲੈਕਸ਼ਨ ਕਮਿਸ਼ਨ (SSC) ਨੇ ਕੰਬਾਈਨਡ ਗ੍ਰੈਜੂਏਸ਼ਨ ਲੈਵਲ (CGL) ਪ੍ਰੀਖਿਆ 2025 ਨੂੰ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਪਹਿਲਾਂ ਇਹ ਪ੍ਰੀਖਿਆ 13 ਅਗਸਤ ਤੋਂ ਸ਼ੁਰੂ ਹੋਣੀ ਸੀ, ਪਰ ਹੁਣ ਇਹ ਸਤੰਬਰ ਵਿੱਚ ਕਰਵਾਈ ਜਾਵੇਗੀ। ਕਮਿਸ਼ਨ ਨੇ ਕਿਹਾ ਕਿ ਨਵੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕਰ ਦਿੱਤਾ ਜਾਵੇਗਾ।