ਨਵੀਂ ਦਿੱਲੀ :- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ਕਰਕੇ ਉਨ੍ਹਾਂ ਦੇ 75ਵੇਂ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਇਸ ਕਦਮ ਨੂੰ ਦੋਨਾਂ ਦੇਸ਼ਾਂ ਵਿਚਕਾਰ ਸੰਬੰਧਾਂ ਨੂੰ ਮਜ਼ਬੂਤ ਕਰਨ ਵੱਲ ਇਕ ਅਹਿਮ ਸੰਕੇਤ ਵਜੋਂ ਦੇਖਿਆ ਜਾ ਰਿਹਾ ਹੈ।