ਨਵੀਂ ਦਿੱਲੀ :- ਅਹਿਮਦਾਬਾਦ ਵਿਖੇ ਏਅਰ ਇੰਡੀਆ ਦੇ ਹਾਦਸੇ ਤੋਂ ਬਾਅਦ ਲੋਕਾਂ ਦੀ ਹੌਂਸਲਾ-ਖ਼ਤਰੇ ਦੀ ਚਿੰਤਾ ਵਧੀ ਹੈ। ਇਸ ਤੋਂ ਬਾਅਦ ਕੈਨੇਡਾ ਦੇ ਨੋਵਾ ਸਕੋਸ਼ੀਆ ਸੂਬੇ ਵਿੱਚ ਵੀ ਇੱਕ ਹੈਲੀਕਾਪਟਰ ਹਾਦਸੇ ਦਾ ਮਾਮਲਾ ਸਾਹਮਣੇ ਆਇਆ। ਇਹ ਹਾਦਸਾ ਸ਼ੁੱਕਰਵਾਰ ਦੁਪਹਿਰ ਨੂੰ ਵਾਪਰਿਆ, ਜਦੋਂ ਹੈਲੀਕਾਪਟਰ ਜੰਗਲ ਵਿੱਚ ਲੱਗੀ ਅੱਗ ਨੂੰ ਬੁਝਾਉਣ ਦੇ ਕੰਮ ‘ਚ ਸੀ।